24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਾਡਾ ਪੰਜਾਬ ਕਿਤੇ ਪਿੱਛੇ ਨਾ ਰਹਿ ਜਾਵੇ- ਨਾਇਬ ਸਿੰਘ ਸੈਣੀ

ਲੁਧਿਆਣਾ, 23 ਜਨਵਰੀ (ਏ.ਐਨ.ਆਈ.)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਆਏ ਸਨ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ...

ਅਜੀਤ ਡੈਸਕ 23-01-2026

ਲੁਧਿਆਣਾ, 23 ਜਨਵਰੀ (ਏ.ਐਨ.ਆਈ.)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਆਏ ਸਨ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ, ਸਾਡੇ ਪੰਜਾਬ ਦੇ ਲੋਕ ਬਹੁਤ ਭੋਲੇ ਹਨ, ਉਹ ਗੱਲਾਂ ’ਚ ਆ ਜਾਂਦੇ ਹਨ।

ਮੈਂ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਆਉਣ ਵਾਲਾ ਸਮਾਂ ਅਜਿਹਾ ਸਮਾਂ ਹੈ ਜਦੋਂ ਦੇਸ਼ ਵਿਕਾਸ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਭਾਰਤ ਨੂੰ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਵਾਅਦਾ ਕੀਤਾ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਸਾਡਾ ਪੰਜਾਬ ਕਿਤੇ ਪਿੱਛੇ ਨਾ ਰਹਿ ਜਾਵੇ।

ਪਿਛਲੀ ਖ਼ਬਰ ਮਾਪਿਆਂ ਦੇ ਇਕਲੌਤੇ ਪੁੱਤ ਦਾ 27 ਦਿਨਾਂ ਬਾਅਦ ਹੋਇਆ ਅੰਤਿਮ ਸੰਸਕਾਰ, ਕੈਨੇਡਾ 'ਚ ਹੋਈ ਸੀ ਮੌਤ ਅਗਲੀ ਖ਼ਬਰ ਦੇਸ਼ ਬਾਰੇ ਝੂਠ ਫੈਲਾਉਣਾ ਬੰਦ ਕਰਨ ਰਾਹੁਲ ਗਾਂਧੀ- ਕੇਂਦਰੀ ਮੰਤਰੀ ਗਿਰੀਰਾਜ