24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨੂਰਪੁਰ ’ਚ ਫੈਕਟਰੀ ’ਚ ਲੱਗੀ ਭਿਆਨਕ

ਨੂਰਪੁਰ, (ਜਲੰਧਰ) 23 ਜਨਵਰੀ- ਜਲੰਧਰ ਦੇ ਪਠਾਨਕੋਟ ਰੋਡ 'ਤੇ ਨੂਰਪੁਰ ਇਲਾਕੇ ’ਚ ਇਕ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ...

ਅਜੀਤ ਡੈਸਕ 23-01-2026

ਨੂਰਪੁਰ, (ਜਲੰਧਰ) 23 ਜਨਵਰੀ- ਜਲੰਧਰ ਦੇ ਪਠਾਨਕੋਟ ਰੋਡ 'ਤੇ ਨੂਰਪੁਰ ਇਲਾਕੇ ’ਚ ਇਕ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ।

ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਹਨ। ਅੱਗ ਇੰਨੀ ਭਿਆਨਕ ਹੈ ਕਿ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਇਸਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਅਜੇ ਵੀ ਇਸਨੂੰ ਕਾਬੂ ਕਰਨਾ ਮੁਸ਼ਕਲ ਹੈ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਫੈਕਟਰੀ ਪੂਰੀ ਤਰ੍ਹਾਂ ਅੱਗ ਦੀ ਲਪੇਟ ’ਚ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਕਰਮਚਾਰੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਪਿਛਲੀ ਖ਼ਬਰ ਬਾਬਾ ਹਰਨਾਮ ਸਿੰਘ ਦਾ ਨੰਦੇੜ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਨਿਊਜ਼ੀਲੈਂਡ ਬਨਾਮ ਭਾਰਤ t-20 ਲੜੀ- ਭਾਰਤ ਦੇ ਨਿਊਜ਼ੀਲੈਂਡ ਖਿਲਾਫ 5 ਓਵਰਾਂ ਤੋਂ ਬਾਅਦ 54/2