24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬੈਂਕਾਂ ਵਲੋਂ 27 ਨੂੰ ਦੇਸ਼ ਵਿਆਪੀ ਹੜਤਾਲ

ਹੰਡਿਆਇਆ ਬਰਨਾਲਾ, 24 ਜਨਵਰੀ (ਗੁਰਜੀਤ ਸਿੰਘ ਖੁੱਡੀ)-ਦੇਸ਼ ਭਰ ਦੀਆਂ ਬੈਂਕ ਯੂਨੀਅਨ ਵਲੋਂ 27 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ...

ਅਜੀਤ ਡੈਸਕ 24-01-2026

ਹੰਡਿਆਇਆ ਬਰਨਾਲਾ, 24 ਜਨਵਰੀ (ਗੁਰਜੀਤ ਸਿੰਘ ਖੁੱਡੀ)-ਦੇਸ਼ ਭਰ ਦੀਆਂ ਬੈਂਕ ਯੂਨੀਅਨ ਵਲੋਂ 27 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਅਤੇ ਆਲ ਇੰਡੀਆ ਬੈਂਕ ਆਫਿਸਰਜ ਐਸੋਸੀਏਸ਼ਨ ਨੇ ਸਾਂਝੇ ਤੌਰ ’ਤੇ ਆਲ ਇੰਡੀਆ ਬੈਂਕ ਹੜਤਾਲ ਦਾ ਐਲਾਨ ਕੀਤਾ ਹੈ। ਸਟੇਟ ਬੈਂਕ ਆਫ਼ ਇੰਡੀਆ ਦੇ ਮੈਨੇਜਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿਚ ਬੈਂਕਾਂ ਦਾ 5 ਦਿਨਾਂ ਦਾ ਕੰਮਕਾਜੀ ਹਫ਼ਤਾ ਲਾਗੂ ਕਰਨਾ, ਤਨਖ਼ਾਹ ਸੋਧਣਾ ਅਤੇ ਹੋਰ ਲੰਬਿਤ ਕਰਮਚਾਰੀ ਦੇ ਮੁੱਦਿਆਂ ਨੂੰ ਹੱਲ ਕਰਵਾਉਣਾ ਸ਼ਾਮਿਲ ਹੈ।

ਪਿਛਲੀ ਖ਼ਬਰ ਟੋਲ ਪਲਾਜ਼ਾ ਢਿੱਲਵਾਂ ਵਿਖੇ ਵਾਹਨਾਂ ਦਾ ਭਾਰੀ ਜਾਮ ਅਗਲੀ ਖ਼ਬਰ ਪ੍ਰਧਾਨ ਮੰਤਰੀ ਖੁੱਲ੍ਹੇ ਦਿਲ ਨਾਲ ਪੰਜਾਬ ਪ੍ਰਤੀ ਸੁਹਿਰਦ - ਜਗਮੀਤ ਸਿੰਘ ਬਰਾੜ