ਸ੍ਰੀ ਹਜ਼ੂਰ ਸਾਹਿਬ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਮੱਥਾ ਟੇਕਿਆ, ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ‘ਚ ਸ਼ਿਰਕਤ ਕੀਤੀ।
ਤਾਜ਼ਾ ਖ਼ਬਰਾਂ
Free
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
ਸ੍ਰੀ ਹਜ਼ੂਰ ਸਾਹਿਬ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਮੱਥਾ ਟੇਕਿਆ, ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ...
ਅਜੀਤ ਡੈਸਕ
25-01-2026