ਜਲੰਧਰ, 25 ਜਨਵਰੀ- ਭਾਰਤ ਸਰਕਾਰ ਵਲੋਂ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਨੂੰ ਅਧਿਆਤਮਕਤਾ ਲਈ ਪਦਮਸ਼੍ਰੀ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ‘ਤੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਚਾਰ ਸ਼ਖਸੀਅਤਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾਵੇਗਾ। ਸੰਤ ਨਿਰੰਜਣ ਦਾਸ ਜੀ ਤੋਂ ਇਲਾਵਾ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਭੁੱਲਰ, ਬਲਦੇਵ ਸਿੰਘ (ਖੇਡਾਂ) ਤੇ ਸਾਬਕਾ ਡੀ.ਆਈ.ਜੀ. ਇੰਦਰਜੀਤ ਸਿੱਧੂ ਨੂੰ ਵੀ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਭਾਰਤ ਸਰਕਾਰ ਵਲੋਂ ਸੰਤ ਨਿਰੰਜਣ ਦਾਸ ਜੀ ਨੂੰ ਪਦਮਸ਼੍ਰੀ ਦੇਣ ਦਾ ਐਲਾਨ
ਜਲੰਧਰ, 25 ਜਨਵਰੀ- ਭਾਰਤ ਸਰਕਾਰ ਵਲੋਂ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਨੂੰ ਅਧਿਆਤਮਕਤਾ ਲਈ ਪਦਮਸ਼੍ਰੀ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ ਹੈ...
ਅਜੀਤ ਡੈਸਕ
25-01-2026