27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅੰਮ੍ਰਿਤਸਰ ਚ ਕੈਬਨਿਟ ਮੰਤਰੀ ਮੁੰਡੀਆ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ) - ਗਣਤੰਤਰ ਦਿਵਸ ਮੌਕੇ ਅੱਜ ਇੱਥੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਤਿਰੰਗਾ ਝੰਡਾ ਲਹਿਰਾਇਆ...

ਅਜੀਤ ਡੈਸਕ 26-01-2026

 ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ) - ਗਣਤੰਤਰ ਦਿਵਸ ਮੌਕੇ ਅੱਜ ਇੱਥੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ।ਇਸ ਮੌਕੇ ਉਨ੍ਹਾਂ ਖੁੱਲ੍ਹੀ ਜੀਪ ਵਿਚ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਤੋਂ ਸਲਾਮੀ ਲਈ।

ਪਿਛਲੀ ਖ਼ਬਰ ਮੋਗਾ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਗੁਰੂ ਹਰਸਹਾਏ ਵਿਖੇ ਧੂਮਧਾਮ ਨਾਲ ਮਨਾਇਆ 77 ਵਾ ਗਣਤੰਤਰ ਦਿਵਸ