28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਰਨਾਲਾ ਵਿਖੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਨੇ ਲਹਿਰਾਇਆ ਤਿਰੰਗਾ ਝੰਡਾ

ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - 77ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ...

ਅਜੀਤ ਡੈਸਕ 26-01-2026

ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - 77ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਵੀ ਮੌਜੂਦ ਸਨ।

ਪਿਛਲੀ ਖ਼ਬਰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਫ਼ਰੀਦਕੋਟ ਚ ਲਹਿਰਾਇਆ ਗਿਆ ਤਿਰੰਗਾ ਝੰਡਾ