28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾ ਝੰਡਾ

ਸੰਗਰੂਰ, 26 ਜਨਵਰੀ (ਹਰਪਾਲ ਸਿੰਘ ਘਾਬਦਾਂ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਵਿਖੇ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਤੇ ਤਿਰੰਗਾ ਝੰਡਾ...

ਅਜੀਤ ਡੈਸਕ 26-01-2026

 ਸੰਗਰੂਰ, 26 ਜਨਵਰੀ (ਹਰਪਾਲ ਸਿੰਘ ਘਾਬਦਾਂ) - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਵਿਖੇ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਤੇ ਤਿਰੰਗਾ ਝੰਡਾ ਲਹਿਰਾਇਆ।

ਪਿਛਲੀ ਖ਼ਬਰ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਤਿਰੰਗਾ ਅਗਲੀ ਖ਼ਬਰ ਬਰਨਾਲਾ ਵਿਖੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਨੇ ਲਹਿਰਾਇਆ ਤਿਰੰਗਾ ਝੰਡਾ