28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਤਿਰੰਗਾ

ਗੁਰਦਾਸਪੁਰ, 26 ਜਨਵਰੀ (ਚੱਕਰਾਜਾ) - ਅੱਜ ਗਣਤੰਤਰ ਦਿਵਸ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ...

ਅਜੀਤ ਡੈਸਕ 26-01-2026

ਗੁਰਦਾਸਪੁਰ, 26 ਜਨਵਰੀ (ਚੱਕਰਾਜਾ) - ਅੱਜ ਗਣਤੰਤਰ ਦਿਵਸ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਆਦਿੱਤਿਆ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।

ਪਿਛਲੀ ਖ਼ਬਰ ਪਟਿਆਲਾ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾ ਝੰਡਾ