28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਠਿੰਡਾ 'ਚ ਲਹਿਰਾਇਆ ਕੌਮੀ ਝੰਡਾ

ਬਠਿੰਡਾ, 26 ਜਨਵਰੀ (ਅੰਮਿ੍ਤਪਾਲ ਸਿੰਘ ਵਲਾਣ)- 77ਵੇਂ ਗਣਤੰਤਰ ਦਿਵਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਖੇਡ...

ਅਜੀਤ ਡੈਸਕ 26-01-2026

 ਬਠਿੰਡਾ, 26 ਜਨਵਰੀ (ਅੰਮਿ੍ਤਪਾਲ ਸਿੰਘ ਵਲਾਣ)- 77ਵੇਂ ਗਣਤੰਤਰ ਦਿਵਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ।ਇਸ ਮੌਕੇ ਉਨ੍ਹਾਂ ਦੇ ਬਠਿੰਡਾ ਦੇ ਨਾਲ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਵੀ ਮੌਜੂਦ ਰਹੇ।

ਪਿਛਲੀ ਖ਼ਬਰ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਅਸ਼ੋਕ ਚੱਕਰ ਨਾਲ ਸਨਮਾਨਿਤ ਅਗਲੀ ਖ਼ਬਰ ਤਪਾ ਮੰਡੀ (ਬਰਨਾਲਾ) : ਐਸਡੀਐਮ ਆਯੂਸ਼ ਗੋਇਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ