28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮਲੇਰਕੋਟਲਾ ਵਿਖੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੌਮੀ ਝੰਡਾ ਲਹਿਰਾਇਆ

ਮਲੇਰਕੋਟਲਾ, 26 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ...

ਅਜੀਤ ਡੈਸਕ 26-01-2026

 ਮਲੇਰਕੋਟਲਾ, 26 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ (ਆਈਏਐੱਸ) ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਗਗਨ ਅਜੀਤ ਸਿੰਘ ਮੌਜੂਦ ਰਹੇ।

ਪਿਛਲੀ ਖ਼ਬਰ ਸਬ ਡਵੀਜ਼ਨ ਭੁਲੱਥ ਵਿਖ਼ੇ ਐਸ. ਡੀ. ਐਮ. ਡੈਵੀ ਗੋਇਲ ਨੇ ਲਹਿਰਾਇਆ ਤਿਰੰਗਾ ਝੰਡਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ