28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਬ ਡਵੀਜ਼ਨ ਭੁਲੱਥ ਵਿਖ਼ੇ ਐਸ. ਡੀ. ਐਮ. ਡੈਵੀ ਗੋਇਲ ਨੇ ਲਹਿਰਾਇਆ ਤਿਰੰਗਾ ਝੰਡਾ

ਭੁਲੱਥ (ਕਪੂਰਥਲਾ) 26 ਜਨਵਰੀ (ਮਨਜੀਤ ਸਿੰਘ ਰਤਨ) - ਸਬ ਡਵੀਜ਼ਨ ਭੁਲੱਥ ਵਿਖ਼ੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਰਕਾਰੀ ਕਾਲਜ ਭੁਲੱਥ ਵਿਖ਼ੇ ਕਰਵਾਏ ਗਏ ਸਮਾਗਮ ਦੌਰਾਨ...

ਅਜੀਤ ਡੈਸਕ 26-01-2026

 ਭੁਲੱਥ (ਕਪੂਰਥਲਾ) 26 ਜਨਵਰੀ (ਮਨਜੀਤ ਸਿੰਘ ਰਤਨ) - ਸਬ ਡਵੀਜ਼ਨ ਭੁਲੱਥ ਵਿਖ਼ੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸਰਕਾਰੀ ਕਾਲਜ ਭੁਲੱਥ ਵਿਖ਼ੇ ਕਰਵਾਏ ਗਏ ਸਮਾਗਮ ਦੌਰਾਨ ਐਸ.ਡੀ. ਐਮ. ਭੁਲੱਥ ਡੈਵੀ ਗੋਇਲ ਨੇ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਤੇ ਵੱਖ ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਡੀਐਸਪੀ ਭੁਲੱਥ ਕਰਨੈਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ. ਅਗਲੀ ਖ਼ਬਰ ਮਲੇਰਕੋਟਲਾ ਵਿਖੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੌਮੀ ਝੰਡਾ ਲਹਿਰਾਇਆ