29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬਾਬਾ ਬਕਾਲਾ ਸਾਹਿਬ ਵਿਖੇ ਗਣਤੰਤਰਤਾ ਦਿਵਸ ਮੌਕੇ ਸਬ ਡਵੀਜਨਲ ਮੈਜਿਸਟ੍ਰੇਟ ਨੇ ਲਹਿਰਾਇਆ ਕੌਮੀ ਝੰਡਾ

ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 26 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ) - ਬਾਬਾ ਬਕਾਲਾ ਸਾਹਿਬ ਵਿਖੇ 77ਵਾਂ ਗਣਤੰਰਤਾ ਦਿਵਸ ਮੌਕੇ ਸਬ ਡਵੀਜਨਲ ਮੈਜਿਸਟ੍ਰੇਟ ਅਮਨਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ...

ਅਜੀਤ ਡੈਸਕ 26-01-2026

 ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 26 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ) - ਬਾਬਾ ਬਕਾਲਾ ਸਾਹਿਬ ਵਿਖੇ 77ਵਾਂ ਗਣਤੰਰਤਾ ਦਿਵਸ ਮੌਕੇ ਸਬ ਡਵੀਜਨਲ ਮੈਜਿਸਟ੍ਰੇਟ ਅਮਨਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।

ਪਿਛਲੀ ਖ਼ਬਰ ਲੈਂਡ ਪੋਰਟ ਅਟਾਰੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ ਅਗਲੀ ਖ਼ਬਰ ਅਟਾਰੀ ਸਰਹੱਦ ਪਹੁੰਚੇ ਸੈਲਾਨੀਆਂ ਨੂੰ ਝੰਡੇ ਦੀ ਰਸਮ ਦਰਸ਼ਕ ਗੈਲਰੀ ਵੱਲ ਜਾਣ ਦੀ ਮਿਲੀ ਇਜਾਜ਼ਤ