29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੜ੍ਹਸ਼ੰਕਰ ਵਿਖੇ ਐਸ. ਡੀ. ਐਮ. ਸੰਜੀਵ ਕੁਮਾਰ ਗੌੜ ਨੇ ਤਿਰੰਗਾ ਝੰਡਾ ਲਹਿਰਾਇਆ

ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਕਰਵਾਏ ਗਏ ਸਬ ਡਵੀਜ਼ਨ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ...

ਅਜੀਤ ਡੈਸਕ 26-01-2026

ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਕਰਵਾਏ ਗਏ ਸਬ ਡਵੀਜ਼ਨ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ. ਡੀ. ਐਮ. ਸੰਜੀਵ ਕੁਮਾਰ ਗੌੜ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਨੇ ਪ੍ਰੇਡ ਤੋਂ ਸਲਾਮੀ ਲੈਣ ਉਪਰੰਤ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਪਿਛਲੀ ਖ਼ਬਰ ਗਣਤੰਤਰਤਾ ਦਿਵਸ ਮੌਕੇ ਹਲਕਾ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਵਿਚਕਾਰ ਝੜਪ ਅਗਲੀ ਖ਼ਬਰ ਮਾਨਸਾ ਜਿਲ੍ਹੇ ਦੇ ਵਿਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਰਹੇਗੀ