29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਭਾਕਿਯੂ ਲੱਖੋਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਟਰੈਕਟਰ ਰੋਸ ਮਾਰਚ

ਕੁਹਾੜਾ, 26 ਜਨਵਰੀ (ਸੰਦੀਪ ਸਿੰਘ ਕੁਹਾੜਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੀ ਅਗਵਾਈ ਹੇਠ...

ਅਜੀਤ ਡੈਸਕ 26-01-2026

ਕੁਹਾੜਾ, 26 ਜਨਵਰੀ (ਸੰਦੀਪ ਸਿੰਘ ਕੁਹਾੜਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡਾਂ ਵਿਚ ਜ਼ਿਲਾ ਮੀਤ ਪ੍ਰਧਾਨ ਪਮਨਦੀਪ ਸਿੰਘ ਗਰੇਵਾਲ, ਪ੍ਰੈਸ ਸਕੱਤਰ ਈਰਿੰਦਰ ਸਿੰਘ ਜੌਲੀ ਜੰਡਿਆਲੀ ,ਜਨਰਲ ਸਕੱਤਰ ਗੁਰਪ੍ਰੀਤ ਸਿੰਘ ਤੁੰਗ ਸਾਹਬਾਣਾ ਅਤੇ ਭਾਰੀ ਗਿਣਤੀ ਵਿਚ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੀਤਾ ਗਿਆ।

ਪਿਛਲੀ ਖ਼ਬਰ ਪੰਜਾਬ ਦੇ ਸਾਰੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਅਗਲੀ ਖ਼ਬਰ ਸੁਨਾਮ 'ਚ ਐਸ.ਡੀ.ਐਮ. ਪ੍ਰਮੋਦ ਸਿੰਗਲਾ ਵਲੋਂ ਲਹਿਰਾਇਆ ਗਿਆ ਕੌਮੀ ਝੰਡਾ