29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ

ਮੱਖੂ,(ਫਿਰੋਜ਼ਪੁਰ)26 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਅੱਜ ਗਣਤੰਤਰਤਾ ਦਿਵਸ ਦੇ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ...

ਅਜੀਤ ਡੈਸਕ 26-01-2026

ਮੱਖੂ,(ਫਿਰੋਜ਼ਪੁਰ)26 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਅੱਜ ਗਣਤੰਤਰਤਾ ਦਿਵਸ ਦੇ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ,ਕਿਸਾਨ ਸੰਘਰਸ਼ ਕਮੇਟੀ ਪੰਜਾਬ (ਅਰਾਈਆਂ ਵਾਲਾ), ਕੁਲ ਹਿੰਦ ਕਿਸਾਨ ਸਭਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵੱਡੀ ਗਿਣਤੀ ਵਿੱਚ ਆਪਣੇ ਟਰੈਕਟਰ ਲੈ ਕੇ ਅਨਾਜ ਮੰਡੀ ਮੱਖੂ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ ਗਿਆ ਇਹ ਟਰੈਕਟਰ ਮਾਰਚ ਮੱਖੂ ਦੇ ਬਜ਼ਾਰ ਵਿੱਚੋਂ ਗੁਜਰਦਾ ਹੋਇਆ ਸਬ ਤਹਿਸੀਲ ਮੱਖੂ ਜਾ ਕੇ ਸਮਾਪਤ ਹੋਵੇਗਾ।

ਪਿਛਲੀ ਖ਼ਬਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਨਾਅਰੇਬਾਜ਼ੀ ਅਗਲੀ ਖ਼ਬਰ ਪੰਜਾਬ ਦੇ ਸਾਰੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ