29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਨਾਅਰੇਬਾਜ਼ੀ

ਚੌਕ ਮਹਿਤਾ, 26 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ...

ਅਜੀਤ ਡੈਸਕ 26-01-2026

 ਚੌਕ ਮਹਿਤਾ -26 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਬਿੱਲਾਂ ਦੇ ਵਿਰੋਧ ਵਿਚ ਜ਼ਿਲਾ ਪ੍ਰਧਾਨ ਉਮਰਾਜ ਸਿੰਘ ਧਰਦਿਓ (ਰਾਜੇਵਾਲ ਗਰੁੱਪ) ਅਤੇ ਕਾਮਰੇਡ ਮੰਗਲ ਸਿੰਘ ਖੁਜਾਲਾ ਦੀ ਰਹਿਨੁਮਾਈ ਹੇਠ ਟਰੈਕਟਰ ਮਾਰਚ ਕੱਢਦਿਆਂ ਚੁਰੱਸਤੇ ਦੀਆਂ ਚੌਹਾਂ ਸੜਕਾਂ ਉਤੇ ਘੁੰਮ ਕੇ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ।

ਪਿਛਲੀ ਖ਼ਬਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਨਾਅਰੇਬਾਜ਼ੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ