29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨਗਰ ਪੰਚਾਇਤ ਖੇਮਕਰਨ ਵਲੋਂ ਮਨਾਇਆ ਗਿਆ ਗਣਤੰਤਰ ਦਿਵਸ

ਖੇਮਕਰਨ (ਤਰਨਤਾਰਨ), 26 ਜਨਵਰੀ (ਰਾਕੇਸ਼ ਕੁਮਾਰ ਬਿੱਲਾ) - ਨਗਰ ਪੰਚਾਇੰਤ ਖੇਮਕਰਨ ਵਲੋਂ ਦੇਸ਼ ਦਾ ਗਣਤੰਤਰ ਦਿਵਸ ਮਨਾਇਆ ਗਿਆ।ਦਫ਼ਤਰ ਵਿਖੇ ਰਾਸ਼ਟਰੀ ਝੰਡਾ ਨਗਰ ਪੰਚਾਇੰਤ ਖੇਮਕਰਨ ਦੀ ਪ੍ਰਧਾਨ ਬੀਬੀ ਪ੍ਰਕਾਸ਼ ਕੌਰ...

ਅਜੀਤ ਡੈਸਕ 26-01-2026

ਖੇਮਕਰਨ (ਤਰਨਤਾਰਨ), 26 ਜਨਵਰੀ (ਰਾਕੇਸ਼ ਕੁਮਾਰ ਬਿੱਲਾ) - ਨਗਰ ਪੰਚਾਇੰਤ ਖੇਮਕਰਨ ਵਲੋਂ ਦੇਸ਼ ਦਾ ਗਣਤੰਤਰ ਦਿਵਸ ਮਨਾਇਆ ਗਿਆ।ਦਫ਼ਤਰ ਵਿਖੇ ਰਾਸ਼ਟਰੀ ਝੰਡਾ ਨਗਰ ਪੰਚਾਇਤ ਖੇਮਕਰਨ ਦੀ ਪ੍ਰਧਾਨ ਬੀਬੀ ਪ੍ਰਕਾਸ਼ ਕੌਰ ਖੇੜਾ ਨੇ ਲਹਿਰਾਇਆ । ਬੱਚੀਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ ਤੇ ਪੁਲਿਸ ਦੀ ਟੁਕੜੀ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।ਨਗਰ ਪੰਚਾਇਤ ਦੇ ਮੁਲਾਜ਼ਮਾਂ ਵਲੋਂ ਖੁਸ਼ੀ ਚ ਲੱਡੂ ਵੱਡੇ ਗਏ।ਇਸ ਮੋਕੇ 'ਤੇ ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਗੁਲਾਟੀ ਤੋਂ ਇਲਾਵਾ ਕੌਂਸਲਰ ਤੇ ਸ਼ਹਿਰ ਵਾਸੀ ਸ਼ਾਮਿਲ ਹੋਏ ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਗਿਆ ਟਰੈਕਟਰ ਮਾਰਚ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ