30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕੈਨੇਡਾ ਤੋਂ 10 ਦਿਨਾਂ ਬਾਅਦ ਪਿੰਡ ਗੁਰਮ ਪਹੁੰਚੀ ਰਾਜਪ੍ਰੀਤ ਦੀ ਮ੍ਰਿਤਕ ਦੇਹ

ਮਹਿਲ ਕਲਾਂ, 26 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਗੁਰਮ ( ਬਰਨਾਲਾ) ਦੇ ਇਕ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਪ੍ਰੀਤ ਸਿੰਘ ਦੀ ਕੈਨੇਡਾ ਦੇ ਬਰੈਂਪਟਨ 'ਚ ਮੌਤ ਤੋਂ ਬਾਅਦ...

ਅਜੀਤ ਡੈਸਕ 26-01-2026

ਮਹਿਲ ਕਲਾਂ, 26 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਗੁਰਮ ( ਬਰਨਾਲਾ) ਦੇ ਇਕ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਰਾਜਪ੍ਰੀਤ ਸਿੰਘ ਦੀ ਕੈਨੇਡਾ ਦੇ ਬਰੈਂਪਟਨ 'ਚ ਮੌਤ ਤੋਂ ਬਾਅਦ ਅੱਜ ਮ੍ਰਿਤਕ ਦੇਹ 10 ਦਿਨਾਂ ਬਾਅਦ ਪਿੰਡ ਗੁਰਮ ਪੁੱਜੀ। ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵੰਤ ਸਿੰਘ ਗੁਰਮ ਨੇ ਭਰੇ ਮਨ ਨਾਲ ਦੱਸਿਆ ਕਿ ਆਪਣੇ ਇਕਲੌਤੇ ਲਾਡਲੇ ਪੁੱਤਰ ਰਾਜਪ੍ਰੀਤ ਦੇ ਸੁਨਹਿਰੇ ਭਵਿੱਖ ਦੀ ਆਸ ਨਾਲ 20 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਅਪ੍ਰੈਲ 2024 ਵਿਚ ਉਸ ਨੂੰ ਸਟੱਡੀ ਵੀਜ਼ੇ ’ਤੇ ਕੈਨੇਡਾ ਭੇਜਿਆ ਸੀ। ਲੰਘੀ 17 ਜਨਵਰੀ ਨੂੰ ਉਸ ਦੀ ਮੌਤ ਦੀ ਦੁਖਦਾਈ ਖ਼ਬਰ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ।

ਪਿਛਲੀ ਖ਼ਬਰ ਜ਼ਿਲਾ ਪੁਲਿਸ ਮੁਖੀ ਤੇ ਡੀਸੀ ਨੇ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਆਪਣੇ ਹੱਕਾਂ ਲਈ ਅੱਜ ਵੀ ਲੜ ਰਿਹੈ ਪੰਜਾਬ- ਮੁੱਖ ਮੰਤਰੀ