01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-01-2026

ਪ੍ਰਧਾਨ ਮੰਤਰੀ ਮੋਦੀ ਤੇ ਯੂਰਪੀ ਨੇਤਾਵਾਂ ਵਿਚਾਲੇ ਹੋਈ ਵਫ਼ਦ ਪੱਧਰੀ ਗੱਲਬਾਤ

ਨਵੀਂ ਦਿੱਲੀ, 27 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਯੂਰਪੀ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਅਤੇ ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ...

ਅਜੀਤ ਡੈਸਕ 27-01-2026

ਨਵੀਂ ਦਿੱਲੀ, 27 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਯੂਰਪੀ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਅਤੇ ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਲੁਈਸ ਸੈਂਟੋਸ ਡਾ ਕੋਸਟਾ ਨਾਲ ਵਫ਼ਦ ਪੱਧਰੀ ਗੱਲਬਾਤ ਕੀਤੀ। ਇਸ ਤੋਂ ਬਾਅਦ ਇਨ੍ਹਾਂ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਜਾਵੇਗੀ ਤੇ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਹਲਕਾ ਰਾਜਪੁਰਾ ਦੇ ਪਿੰਡਾਂ ਵਿਚ ਗੜ੍ਹੇਮਾਰੀ ਨਾਲ ਫ਼ਸਲਾਂ ਦਾ ਨੁਕਸਾਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਹੁਤ ਸਾਰਥਕ ਮਾਹੌਲ ’ਚ ਹੋਈ ਮੀਟਿੰਗ- ਮੁੱਖ ਮੰਤਰੀ ਹਰਿਆਣਾ