02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-01-2026

ਭਾਜਪਾ ਨਾਲ ਜੇਕਰ ਕੋਈ ਮੁਕਾਬਲਾ ਕਰ ਰਿਹਾ ਹੈ ਤਾਂ ਉਹ ਸਿਰਫ ਮਮਤਾ ਬੈਨਰਜੀ ਹਨ- ਅਖਿਲੇਸ਼ ਯਾਦਵ

ਹਾਵੜਾ (ਪੱਛਮੀ ਬੰਗਾਲ), 27 ਜਨਵਰੀ (ਏਐਨਆਈ)-ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਬੰਗਾਲ ਪੁੱਜੇ ਹਨ। ਇਥੇ ਉਨ੍ਹਾਂ ਨੇ ਭਾਜਪਾ ਉਤੇ ਤਿੱਖਾ ਹਮਲਾ ਬੋਲਿਆ ਹੈ...

ਅਜੀਤ ਡੈਸਕ 27-01-2026

ਹਾਵੜਾ (ਪੱਛਮੀ ਬੰਗਾਲ), 27 ਜਨਵਰੀ (ਏਐਨਆਈ)-ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਬੰਗਾਲ ਪੁੱਜੇ ਹਨ। ਇਥੇ ਉਨ੍ਹਾਂ ਨੇ ਭਾਜਪਾ ਉਤੇ ਤਿੱਖਾ ਹਮਲਾ ਬੋਲਿਆ ਹੈ। ਅਖਿਲੇਸ਼ ਨੇ ਕਿਹਾ, "ਜੇਕਰ ਪੂਰੇ ਦੇਸ਼ ’ਚ ਕੋਈ ਭਾਜਪਾ ਨਾਲ ਮੁਕਾਬਲਾ ਕਰ ਰਿਹਾ ਹੈ, ਤਾਂ ਉਹ ਇਸ ਰਾਜ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹਨ। ਭਾਜਪਾ ਨਾਲ ਮੁਕਾਬਲਾ ਕਰਨ ਦਾ ਇਹ ਇੱਕੋ ਇੱਕ ਤਰੀਕਾ ਹੈ। ਪੱਛਮੀ ਬੰਗਾਲ ਲਈ ਐਸਆਈਆਰ ਲਿਆਂਦਾ ਗਿਆ ਹੈ... ਇਹ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ ਕਿ ਉਹ ਵੱਧ ਤੋਂ ਵੱਧ ਲੋਕ ਵੋਟ ਪਾਉਣ। ਪਹਿਲੀ ਵਾਰ ਇਹ ਦੇਖਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਐਸਆਈਆਰ ਦੇ ਨਾਂ 'ਤੇ ਐਨਆਰਸੀ ਲਾਗੂ ਕਰਕੇ ਆਮ ਲੋਕਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਵੱਧ ਤੋਂ ਵੱਧ ਵੋਟਾਂ ਕੱਟਣਾ ਹੈ।"

ਪਿਛਲੀ ਖ਼ਬਰ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਫਿਕਰਾਂ 'ਚ ਪਾਏ ਕਿਸਾਨ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਨੇ ਖੂਹ 'ਤੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ