03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 28 ਜਨਵਰੀ (ਦਵਿੰਦਰ)- ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਕੇ.ਵੀ.ਡੀ.ਵੀ. ਸਕੂਲ, ਸੰਤ ਕਬੀਰ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਹੋਰ ਕਈ ਸਕੂਲਾਂ ਨੂੰ...

ਅਜੀਤ ਡੈਸਕ 28-01-2026

ਚੰਡੀਗੜ੍ਹ, 28 ਜਨਵਰੀ (ਦਵਿੰਦਰ)- ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਕੇ.ਵੀ.ਡੀ.ਵੀ. ਸਕੂਲ, ਸੰਤ ਕਬੀਰ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਹੋਰ ਕਈ ਸਕੂਲਾਂ ਨੂੰ, ਜਿਨ੍ਹਾਂ ਵਿਚ ਸੈਕਟਰ 22, 35 ਅਤੇ 45 ਦੇ ਸਕੂਲ ਸ਼ਾਮਿਲ ਹਨ, ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਮੌਕੇ ਉੱਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਧਮਕੀਆਂ ਮਿਲਣ ਤੋਂ ਬਾਅਦ ਸਕੂਲਾਂ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦਾ ਜਹਾਜ਼ ਹਾਦਸਾਗ੍ਰਸਤ ਅਗਲੀ ਖ਼ਬਰ ਗੁਰੂਗ੍ਰਾਮ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ