03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸੰਸਦ ਭਵਨ ਪੁੱਜੇ ਰਾਸ਼ਟਰਪਤੀ ਦਰੋਪਦੀ ਮੁਰਮੂ, ਦਿੱਤਾ ਗਿਆ ਗਾਰਡ ਆਫ਼ ਆਨਰ

ਨਵੀਂ ਦਿੱਲੀ, 28 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਭਵਨ ਪਹੁੰਚੇ। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ...

ਅਜੀਤ ਡੈਸਕ 28-01-2026

ਨਵੀਂ ਦਿੱਲੀ, 28 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਭਵਨ ਪਹੁੰਚੇ। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਸਦ ਪਹੁੰਚਣ 'ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ਪਿਛਲੀ ਖ਼ਬਰ ਪੂਰੇ ਦੇਸ਼ ਨੇ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ- ਰਾਸ਼ਟਰਪਤੀ ਮੁਰਮੂ ਅਗਲੀ ਖ਼ਬਰ ਅਜੀਤ ਪਵਾਰ ਮਹਾਰਾਸ਼ਟਰ ਦੇ ਵਿਕਾਸ ਲਈ ਹਮੇਸ਼ਾ ਰਹੇ ਵਚਨਬੱਧ- ਰਾਜਨਾਥ ਸਿੰਘ