03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਅਜੀਤ ਪਵਾਰ ਜੀ ਦੀ ਬੇਵਕਤੀ ਮੌਤ ’ਤੇ ਹੋਇਆ ਬੇਹੱਦ ਦੁੱਖ- ਰਾਜਪਾਲ ਆਚਾਰੀਆ ਦੇਵਵ੍ਰਤ

ਮਹਾਰਾਸ਼ਟਰ, 28 ਜਨਵਰੀ- ਮਹਾਰਾਸ਼ਟਰ ਅਤੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੇ ਅੱਜ ਸਵੇਰੇ ਬਾਰਾਮਤੀ ਨੇੜੇ ਇਕ ਜਹਾਜ਼ ਹਾਦਸੇ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ...

ਅਜੀਤ ਡੈਸਕ 28-01-2026

ਮਹਾਰਾਸ਼ਟਰ, 28 ਜਨਵਰੀ- ਮਹਾਰਾਸ਼ਟਰ ਅਤੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੇ ਅੱਜ ਸਵੇਰੇ ਬਾਰਾਮਤੀ ਨੇੜੇ ਇਕ ਜਹਾਜ਼ ਹਾਦਸੇ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ੍ਰੀ ਅਜੀਤ ਪਵਾਰ ਜੀ ਦੇ ਬਾਰਾਮਤੀ ਨੇੜੇ ਇਕ ਜਹਾਜ਼ ਹਾਦਸੇ ਵਿਚ ਹੋਏ ਬੇ-ਵਕਤੀ ਦਿਹਾਂਤ ਤੋਂ ਮੈਨੂੰ ਬਹੁਤ ਦੁੱਖ ਹੋਇਆ। ਮੈਂ ਸ੍ਰੀ ਅਜੀਤ ਪਵਾਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਸੋਗਗ੍ਰਸਤ ਪਰਿਵਾਰ ਦੇ ਸਾਰੇ ਮੈਂਬਰਾਂ ਪ੍ਰਤੀ ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦਾ ਹਾਂ। ਓਮ ਸ਼ਾਂਤੀ।

ਪਿਛਲੀ ਖ਼ਬਰ ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਾਮਲੇ ’ਚ ਪੁਲਿਸ ਨੇ ਮਾਮਲਾ ਕੀਤਾ ਦਰਜ ਅਗਲੀ ਖ਼ਬਰ ਮੇਰੀ ਸਰਕਾਰ ਸੱਚੇ ਸਮਾਜਿਕ ਨਿਆਂ ਲਈ ਹੈ ਵਚਨਬੱਧ- ਰਾਸ਼ਟਰਪਤੀ ਮੁਰਮੂ