03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ 'ਤੇ ਕਾਂਗਰਸੀ ਨੇਤਾ ਦਿਗਵਜੈ ਸਿੰਘ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 28 ਜਨਵਰੀ (ਏ.ਐਨ.ਆਈ.) - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ 'ਤੇ ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ...

ਅਜੀਤ ਡੈਸਕ 28-01-2026

 ਨਵੀਂ ਦਿੱਲੀ, 28 ਜਨਵਰੀ (ਏ.ਐਨ.ਆਈ.) - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ 'ਤੇ, ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਅਫਸੋਸ ਪ੍ਰਗਟ ਕੀਤਾ ਹੈ।

ਉਨ੍ਹਾਂ ਕਿਹਾ, "ਮੈਨੂੰ ਬਹੁਤ ਦੁੱਖ ਹੈ ਕਿ ਅਜੀਤ ਦਾਦਾ ਜੀ ਦਾ ਇਕ ਜਹਾਜ਼ ਹਾਦਸੇ ’ਚ ਦੇਹਾਂਤ ਹੋ ਗਿਆ। ਅਜੀਤ ਪਵਾਰ ਦਾ ਇਕ ਲੰਮਾ ਰਾਜਨੀਤਿਕ ਇਤਿਹਾਸ ਅਤੇ ਤਜਰਬਾ ਹੈ। ਇਹ ਸਾਡੇ ਲਈ ਇਕ ਵੱਡਾ ਝਟਕਾ ਹੈ... ਇਹ ਹਾਦਸਾ ਕਿਉਂ ਹੋਇਆ? ਮੈਨੂੰ ਮਿਲੀ ਮੁੱਢਲੀ ਜਾਣਕਾਰੀ ਦੇ ਅਨੁਸਾਰ, ਤਿੰਨ ਸਾਲ ਪਹਿਲਾਂ ਮੁੰਬਈ ’ਚ ਵੀ ਇਸੇ ਕੰਪਨੀ ਨਾਲ ਸਬੰਧਤ ਇਕ ਅਜਿਹਾ ਹੀ ਹਾਦਸਾ ਵਾਪਰਿਆ ਸੀ... ਡੀ.ਜੀ.ਸੀ.ਏ. ਨੂੰ ਇਸ ਦੀ ਪੂਰੀ ਜਾਂਚ ਕਰਨੀ ਚਾਹੀਦੀ ਹੈ... ਅਸੀਂ ਉਨ੍ਹਾਂ ਦੇ ਸੋਗ ’ਚ ਡੁੱਬੇ ਪਰਿਵਾਰ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ।"

ਪਿਛਲੀ ਖ਼ਬਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਅਜੀਤ ਪਵਾਰ ਦਾ ਅੰਤਿਮ ਸੰਸਕਾਰ- ਮਹਾਰਾਸ਼ਟਰ ਸਰਕਾਰ ਅਗਲੀ ਖ਼ਬਰ ਅਜੀਤ ਪਵਾਰ ਦੇ ਦਿਹਾਂਤ ’ਤੇ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ