04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਾ ਜਲੰਧਰ ਦੌਰਾ

ਜਲੰਧਰ, 28 ਜਨਵਰੀ- ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਜਲੰਧਰ ਦਾ ਦੌਰਾ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ 30 ਤਰੀਕ ਨੂੰ ਜਲੰਧਰ ਦੇ ਪੀ.ਏ.ਪੀ....

ਅਜੀਤ ਡੈਸਕ 28-01-2026

ਜਲੰਧਰ, 28 ਜਨਵਰੀ-  ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਜਲੰਧਰ ਦਾ ਦੌਰਾ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ 30 ਤਰੀਕ ਨੂੰ ਜਲੰਧਰ ਦੇ ਪੀ.ਏ.ਪੀ. ਕੰਪਲੈਕਸ ਦੇ ਮੈਦਾਨ ਵਿਚ ਪਹੁੰਚ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸੰਬੰਧੀ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇਣਗੇ।

ਪਿਛਲੀ ਖ਼ਬਰ ਫੰਮਣਵਾਲ ਦੀ ਪੰਚਾਇਤ ਵਲੋਂ ਪਿੰਡ ’ਚ ਪਤੰਗਬਾਜ਼ੀ ’ਤੇ ਪਾਬੰਦੀ ਲਗਾਉਣ ਦਾ ਫੈਸਲਾ ਅਗਲੀ ਖ਼ਬਰ ਮੁੰਬਈ ’ਚ ਸੁਰੱਖਿਅਤ ਮਿਲੀ ਡੱਬਵਾਲੀ ਦੀ ਲਾਪਤਾ ਰੋਹਿਣੀ