04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਰਣਦੀਪ ਬੇਦੀ ਦੇ ਕਤਲ ਦੇ ਰੋਸ ਵਜੋਂ ਡੇਰਾ ਬਾਬਾ ਨਾਨਕ ਮੁਕੰਮਲ ਬੰਦ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 28 ਜਨਵਰੀ (ਹੀਰਾ ਸਿੰਘ ਮਾਂਗਟ)- ਬੇਦੀ ਮੈਡੀਕਲ ਸਟੋਰ ਡੇਰਾ ਬਾਬਾ ਨਾਨਕ ਦੇ ਮਾਲਕ ਰਣਦੀਪ ਸਿੰਘ ਬੇਦੀ ਜਿਨ੍ਹਾਂ ਦੀ ਅੱਜ ਸਵੇਰੇ ਕੁਝ ਅਣ-ਪਛਾਤੇ....

ਅਜੀਤ ਡੈਸਕ 28-01-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 28 ਜਨਵਰੀ (ਹੀਰਾ ਸਿੰਘ ਮਾਂਗਟ)- ਬੇਦੀ ਮੈਡੀਕਲ ਸਟੋਰ ਡੇਰਾ ਬਾਬਾ ਨਾਨਕ ਦੇ ਮਾਲਕ ਰਣਦੀਪ ਸਿੰਘ ਬੇਦੀ ਜਿਨ੍ਹਾਂ ਦੀ ਅੱਜ ਸਵੇਰੇ ਕੁਝ ਅਣ-ਪਛਾਤੇ ਨੌਜਵਾਨਾਂ ਵਲੋਂ ਮੈਡੀਕਲ ਸਟੋਰ ’ਤੇ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਰੋਸ ਵਜੋਂ ਅੱਜ ਕਸਬਾ ਡੇਰਾ ਬਾਬਾ ਨਾਨਕ ਵਾਸੀਆਂ ਨੇ ਕਸਬਾ ਡੇਰਾ ਬਾਬਾ ਨਾਨਕ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਅਜੀਤ ਪਵਾਰ ਦੇ ਦਿਹਾਂਤ ’ਤੇ ਸ਼ਰਦ ਪਵਾਰ ਨਾਲ ਸੋਗ ਪ੍ਰਗਟ ਅਗਲੀ ਖ਼ਬਰ ਜਲੰਧਰ ਦੇ ਬੂਟਾ ਮੰਡੀ ਚ ਚੱਲੀਆਂ ਗੋਲੀਆਂ