04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਅਜੀਤ ਪਵਾਰ ਦੀ ਮੌਤ ਦੀ ਜਾਂਚ ਦੀ ਮੰਗ ਕਰਾਂਗੇ - ਮਲਿਕਾਰਜੁਨ ਖੜਗੇ

ਨਵੀਂ ਦਿੱਲੀ, 28 ਜਨਵਰੀ (ਏ.ਐਨ.ਆਈ.)- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਉਹ ਅਜੀਤ ਪਵਾਰ ਦੀ ਮੌਤ ਦੀ ਜਾਂਚ ਦੀ ਮੰਗ ਕਰਨਗੇ।...

ਅਜੀਤ ਡੈਸਕ 28-01-2026

 ਨਵੀਂ ਦਿੱਲੀ, 28 ਜਨਵਰੀ (ਏ.ਐਨ.ਆਈ.)- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਉਹ ਅਜੀਤ ਪਵਾਰ ਦੀ ਮੌਤ ਦੀ ਜਾਂਚ ਦੀ ਮੰਗ ਕਰਨਗੇ।

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ 'ਤੇ, ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ, "ਅਸੀਂ ਇਸ ਹਾਦਸੇ ਦੀ ਜਾਂਚ ਦੀ ਮੰਗ ਕਰਾਂਗੇ... ਇਹ ਇਕ ਬਹੁਤ ਹੀ ਦੁਖਦਾਈ ਘਟਨਾ ਹੈ। ਅਜੀਤ ਪਵਾਰ ਦੀ ਅਚਾਨਕ ਮੌਤ ਹੋ ਗਈ ਹੈ। ਅਸੀਂ ਸਾਰੇ ਇਕ ਮਿਹਨਤੀ ਆਦਮੀ ਦੇ ਵਿਛੋੜੇ ਤੋਂ ਹੈਰਾਨ ਹਾਂ। ਅਸੀਂ ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਾਂ।"

ਪਿਛਲੀ ਖ਼ਬਰ ਨਗਰ ਪੰਚਾਇਤ ਬੱਧਨੀ ਕਲਾਂ ਦੀ ਜ਼ਮੀਨ ਦਾ ਚੱਲ ਰਿਹਾ ਰੇੜਕਾ ਵਧਿਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਅਜੀਤ ਪਵਾਰ ਦੇ ਦਿਹਾਂਤ ’ਤੇ ਸ਼ਰਦ ਪਵਾਰ ਨਾਲ ਸੋਗ ਪ੍ਰਗਟ