05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਦੋਰਾਹਾ ਤੇ ਧੂਰੀ ਰੇਲਵੇ ਓਵਰਬ੍ਰਿਜ ਨੂੰ ਮਿਲੀ ਮਨਜ਼ਰੀ

ਚੰਡੀਗੜ੍ਹ, 28 ਜਨਵਰੀ- ਦੋਰਾਹਾ ਤੇ ਧੂਰੀ ਓਵਰਬ੍ਰਿਜ ਨੂੰ ਮਨਜ਼ੂਰੀ ਮਿਲ ਗਈ ਹੈ। ਇਹ ਪੰਜਾਬ ਵਾਸੀਆਂ ਲਈ ਬੜੀ ਖੁਸ਼ੀ ਦੀ ਗੱਲ ਹੈ। ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...

ਅਜੀਤ ਡੈਸਕ 28-01-2026

 ਚੰਡੀਗੜ੍ਹ, 28 ਜਨਵਰੀ- ਦੋਰਾਹਾ ਤੇ ਧੂਰੀ ਓਵਰਬ੍ਰਿਜ ਨੂੰ ਮਨਜ਼ੂਰੀ ਮਿਲ ਗਈ ਹੈ। ਇਹ ਪੰਜਾਬ ਵਾਸੀਆਂ ਲਈ ਬੜੀ ਖੁਸ਼ੀ ਦੀ ਗੱਲ ਹੈ। ਇਹ ਜਾਣਕਾਰੀ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਆਪ ਦਿੱਤੀ ਹੈ। ਉਨ੍ਹਾਂ ਇਕ ਇੰਟਰਵਿਊ ਦੌਰਾਨ ਕਿਹਾ ਕਿ ਦੋਰਾਹਾ ਕੇ ਧੂਰੀ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਪ੍ਰਾਜੈਕਟ ਲਈ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਨੇਪਰੇ ਚਾੜ੍ਹਿਆ ਜਾ ਚੁੱਕਾ ਹੈ।

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ  ਬਿੱਟੂ ਨੇ ਕਿਹਾ ਕਿ 124 ਕਰੋੜ ਦੀ ਲਾਗਤ ਨਾਲ ਇਸ ਪ੍ਰਾਜੈਕਟ ਨੂੰ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਕਿਹਾ ਕਿ ਫਿਲਹਾਲ ਇਨ੍ਹਾਂ ਦੇ ਕੰਮ ਦੀ ਸ਼ੁਰੂਆਤ ਹੋ ਚੁੱਕੀ ਹੈ।

ਪਿਛਲੀ ਖ਼ਬਰ ਨਿਊਜ਼ੀਲੈਂਡ ਬਨਾਮ ਭਾਰਤ t-20 ਲੜੀ- ਭਾਰਤ ਦੇ ਨਿਊਜ਼ੀਲੈਂਡ ਖਿਲਾਫ 5 ਓਵਰਾਂ ਤੋਂ ਬਾਅਦ 41/2 ਅਗਲੀ ਖ਼ਬਰ ਨਿਊਜ਼ੀਲੈਂਡ ਬਨਾਮ ਭਾਰਤ t-20 ਲੜੀ- ਭਾਰਤ ਦੇ ਨਿਊਜ਼ੀਲੈਂਡ ਖਿਲਾਫ 2 ਓਵਰਾਂ ਤੋਂ ਬਾਅਦ 9/2