06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ

ਚੰਡੀਗੜ੍ਹ, 29 ਜਨਵਰੀ (ਸੰਦੀਪ)- ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਗਏ ਹਨ। ਸੌਰਭ ਜੋਸ਼ੀ ਦੇ ਹੱਕ ਵਿਚ 18 ਕੌਂਸਲਰਾਂ ਨੇ ਹੱਥ ਖੜ੍ਹੇ ਕਰ ਉਨ੍ਹਾਂ ਸਮੱਰਥਨ ਦਿੱਤਾ...

ਅਜੀਤ ਡੈਸਕ 29-01-2026

ਚੰਡੀਗੜ੍ਹ, 29 ਜਨਵਰੀ (ਸੰਦੀਪ)- ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਗਏ ਹਨ। ਸੌਰਭ ਜੋਸ਼ੀ ਦੇ ਹੱਕ ਵਿਚ 18 ਕੌਂਸਲਰਾਂ ਨੇ ਹੱਥ ਖੜ੍ਹੇ ਕਰ ਉਨ੍ਹਾਂ ਸਮੱਰਥਨ ਦਿੱਤਾ। ਕਾਂਗਰਸ ਦੇ ਗੁਰਪ੍ਰੀਤ ਸਿੰਘ ਗਾਬੀ ਦੇ ਹੱਕ ਵਿਚ ਸੰਸਦ ਮੈਂਬਰ ਸਮੇਤ 7 ਕੋਂਸਲਰਾਂ ਨੇ ਹੱਥ ਖੜ੍ਹੇ ਕੀਤੇ। ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੇ ਯੋਗੇਸ਼ ਢੀਂਗਰਾ ਦੇ ਹੱਕ ਵਿਚ 11 ਕੌਂਸਲਰਾਂ ਨੇ ਹੱਥ ਖੜ੍ਹੇ ਕੀਤੇ।

ਪਿਛਲੀ ਖ਼ਬਰ ਬੀ.ਐਸ.ਐਫ਼. ਵਲੋਂ ਪਾਕਿਸਤਾਨੀ ਤਸਕਰ ਢੇਰ, ਭਾਰਤ ਅੰਦਰ ਦਾਖ਼ਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ਼ ਅਗਲੀ ਖ਼ਬਰ ਮਾਮਲਾ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ: ਅੱਜ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਪੁੱਜੇਗੀ ਸਿੱਟ ਦੀ ਟੀਮ