06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੂੰ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਅਹਾਤੇ ’ਚ ਨਾ ਆਉਣ ਦੀ ਹਦਾਇਤ

ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- ਪੰਜਾਬ ਸਿਵਿਲ ਸਕੱਤਰੇਤ ਵਿਖੇ ਧਮਕੀ ਮਿਲਣ ਉਪਰੰਤ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਉਸ ਤੋਂ ਬਾਅਦ 11:35 ਵਜੇ ਸਿਵਲ ਸਕੱਤਰੇਤ ਦੇ ਸਾਰੇ...

ਅਜੀਤ ਡੈਸਕ 29-01-2026

ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- ਪੰਜਾਬ ਸਿਵਿਲ ਸਕੱਤਰੇਤ ਵਿਖੇ ਧਮਕੀ ਮਿਲਣ ਉਪਰੰਤ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਉਸ ਤੋਂ ਬਾਅਦ 11:35 ਵਜੇ ਸਿਵਲ ਸਕੱਤਰੇਤ ਦੇ ਸਾਰੇ ਮੁਲਾਜ਼ਮਾਂ ਤੇ ਕਰਮਚਾਰੀਆਂ ਨੂੰ ਅੰਦਰ ਦਾਖਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ ਅਤੇ ਹੁਣ ਮੁੜ ਤੋਂ ਕਰਮਚਾਰੀਆਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਉਨ੍ਹਾਂ ਨੂੰ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਨਾ ਆਉਣ ਦੀ ਹਦਾਇਤ ਦਿੱਤੀ ਗਈ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਕਰਨਗੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਅਗਲੀ ਖ਼ਬਰ ਰਾਸ਼ਟਰੀ ਰਾਜਧਾਨੀ ਦੇ ਪੰਜ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ