06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੁਖਬੀਰ ਸਿੰਘ ਬਾਦਲ ਅੱਜ ਕਰਨਗੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ

ਨਾਭਾ, (ਪਟਿਆਲਾ), 29 ਜਨਵਰੀ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਦੇ ਲਈ ਨਵੀਂ ਜ਼ਿਲ੍ਹਾ...

ਅਜੀਤ ਡੈਸਕ 29-01-2026

ਨਾਭਾ, (ਪਟਿਆਲਾ), 29 ਜਨਵਰੀ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਦੇ ਲਈ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਕਰੀਬ ਡੇਢ ਵਜੇ ਪਹੁੰਚਣਗੇ।

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਐਲਾਨੀ ਜਾਵੇ ਰਾਸ਼ਟਰੀ ਛੁੱਟੀ- ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੂੰ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਅਹਾਤੇ ’ਚ ਨਾ ਆਉਣ ਦੀ ਹਦਾਇਤ