06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ ਐਲਾਨੀ ਜਾਵੇ ਰਾਸ਼ਟਰੀ ਛੁੱਟੀ- ਚਰਨਜੀਤ ਸਿੰਘ ਚੰਨੀ

ਜਲੰਧਰ, 29 ਜਨਵਰੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ 1...

ਅਜੀਤ ਡੈਸਕ 29-01-2026

ਜਲੰਧਰ, 29 ਜਨਵਰੀ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਮੌਕੇ 1 ਫਰਵਰੀ, 2026 ਨੂੰ ਰਾਸ਼ਟਰੀ ਛੁੱਟੀ ਐਲਾਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਇਕ ਰਸਮੀ ਪੱਤਰ ਲਿਖ ਕੇ ਸੰਸਦ ਦੇ ਕੰਮਕਾਜੀ ਸ਼ਡਿਊਲ ਵਿਚ ਬਦਲਾਅ ਕਰਨ ਦੀ ਅਪੀਲ ਕੀਤੀ ਹੈ।

ਪਿਛਲੀ ਖ਼ਬਰ ਬੀ.ਐਸ.ਐਫ਼. ਤੇ ਕਾਊਂਟਰ ਇੰਟੈਲੀਜੈਂਸ ਫ਼ਰੀਦਕੋਟ ਨੇ ਤਸਕਰੀ ਦੀ ਵੱਡੀ ਕੋਸ਼ਿਸ਼ ਕੀਤੀ ਨਾਕਾਮ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਕਰਨਗੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ