07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਨ ਮਨਾਉਣ ਲਈ ਸੰਗਤਾਂ ਬਨਾਰਸ ਲਈ ਰਵਾਨਾ

ਜਲੰਧਰ, 29 ਜਨਵਰੀ- ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਨ ਮਨਾਉਣ ਲਈ ਅੱਜ ਸੰਗਤਾਂ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ...

ਅਜੀਤ ਡੈਸਕ 29-01-2026

 ਜਲੰਧਰ, 29 ਜਨਵਰੀ- ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਨ  ਮਨਾਉਣ ਲਈ ਅੱਜ ਸੰਗਤਾਂ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਦੀ ਮੌਜੂਦਗੀ ਵਿਚ ਬੇਗਮਪੁਰਾ ਐਕਸਪ੍ਰੈਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਸੀ। 

ਪਿਛਲੀ ਖ਼ਬਰ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਦੀ ਜਾਂਚ ਵਿੁਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਦਿੱਤਾ ਪੂਰਾ ਸਹਿਯੋਗ-... ਅਗਲੀ ਖ਼ਬਰ ਵਿਆਹ ਸਮਾਰੋਹ 'ਚ ਲੜੀਆਂ ਲਗਾਉਂਦੇ ਸਮੇਂ ਨੌਜਵਾਨ ਝੁਲਸਿਆ