30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਿਆ

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਜਲੰਧਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ...

ਅਜੀਤ ਡੈਸਕ 01-02-2026

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਜਲੰਧਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਹਵਾਈ ਅੱਡਾ ਆਦਮਪੁਰ ਰੱਖਿਆ। ਇਸੇ ਦੌਰਾਨ ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਦਾ ਵੀ ਵਰਚੂਅਲੀ ਉਦਘਾਟਨ ਕੀਤਾ ਗਿਆ।

ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਦੇ ਨਾਮ ਉਤੇ ਰੱਖਣ ਦੀ ਮੰਗ ਅਗਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਵਿਥੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ, ਸੰਤ ਨਿਰੰਜਣ ਦਾਸ ਜੀ ਤੋਂ ਲਿਆ ਆਸ਼ੀਰਵਾਦ