28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨਾਲ ਅਕਾਲੀ ਦਲ ਦੇ ਹੌਸਲੇ ਬੁਲੰਦ

ਓਠੀਆ, 2 ਫਰਵਰੀ (ਗੁਰਵਿੰਦਰ ਸਿੰਘ ਛੀਨਾ)- ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅੱਜ ਜ਼ਮਾਨਤ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ...

ਅਜੀਤ ਡੈਸਕ 02-02-2026

ਓਠੀਆ, 2 ਫਰਵਰੀ (ਗੁਰਵਿੰਦਰ ਸਿੰਘ ਛੀਨਾ) - ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅੱਜ ਜ਼ਮਾਨਤ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਖੁਸ਼ੀਆਂ ਮਨਾ ਰਹੇ ਹਨ ਅਤੇ ਭੰਗੜਾ ਪਾ ਰਹੇ ਹਨ।

ਇਸ ਸਬੰਧੀ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਮੁਹਾਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ ਨੇ ਮਜੀਠੀਆ ਦੀ ਜ਼ਮਾਨਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਤੇ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ’ਤੇ ਸੂਬਾ ਸਰਕਾਰ ਤੇ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਉੱਡ ਗਈ ਹੈ।

ਪਿਛਲੀ ਖ਼ਬਰ ਸ. ਬਿਕਰਮ ਸਿੰਘ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ ਅਗਲੀ ਖ਼ਬਰ 328 ਪਾਵਨ ਸਰੂਪਾਂ ਦੇ ਮਾਮਲੇ ਸੰਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੁਕਮ ਜਾਰੀ