23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੰਯੁਕਤ ਕਿਸਾਨ ਮੋਰਚੇ ਨੇ ਅੱਜ ਸੱਦੀ ਵਿਸ਼ੇਸ਼ ਇਕੱਤਰਤਾ

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਕਿਸਾਨ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਵਿਸ਼ੇਸ਼ ਇਕੱਤਰਤਾ ਸੱਦੀ ਗਈ....

ਅਜੀਤ ਡੈਸਕ 05-02-2026

ਚੰਡੀਗੜ੍ਹ, 5 ਫਰਵਰੀ (ਅਜਾਇਬ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਕਿਸਾਨ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਉਨ੍ਹਾਂ ਦੀ ਮੀਟਿੰਗ 11 ਵਜੇ ਸ਼ੁਰੂ ਹੋਣੀ ਸੀ। ਇਹ ਜਾਣਕਾਰੀ ਪ੍ਰਮੁੱਖ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਵਲੋਂ ਦਿੱਤੀ ਗਈ ਹੈ।

ਪਿਛਲੀ ਖ਼ਬਰ ਲੋਕ ਸੁਣਨਾ ਚਾਹੁੰਦੇ ਹਨ ਪ੍ਰਧਾਨ ਮੰਤਰੀ ਦਾ ਸੰਬੋਧਨ, ਮੈਂ ਵਿਰੋਧੀ ਧਿਰ ਬਾਰੇ ਕੁਝ ਨਹੀਂ ਬੋਲਦਾ- ਕਿਰਨ ਰਿਜਿਜੂ ਅਗਲੀ ਖ਼ਬਰ ਅੱਜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਮਹੱਤਵਪੂਰਨ ਕੋਰ ਕਮੇਟੀ ਦੀ ਮੀਟਿੰਗ