23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪ੍ਰੋ. ਚੰਦੂਮਾਜਰਾ ਨਾਲ ਮੁਲਾਕਾਤ ਲਈ ਰਵਾਨਾ, ਕਰ ਸਕਦੇ ਨੇ ਕੋਈ ਵੱਡਾ ਐਲਾਨ

ਚੰਡੀਗੜ੍ਹ, 5 ਫਰਵਰੀ (ਦਵਿੰਦਰ)-ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਲਈ ਰਵਾਨਾ ਹੋ ਗਏ ਹਨ। ਸੂਤਰਾਂ ਅਨੁਸਾਰ ਇਹ ਅਕਾਲੀ ਦਲ ਦੇ ਸੀਨੀਅਰ...

ਅਜੀਤ ਡੈਸਕ 05-02-2026

ਚੰਡੀਗੜ੍ਹ, 5 ਫਰਵਰੀ (ਦਵਿੰਦਰ)-ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਚੰਡੀਗੜ੍ਹ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਲਈ ਰਵਾਨਾ ਹੋ ਗਏ ਹਨ। ਸੂਤਰਾਂ ਅਨੁਸਾਰ ਇਹ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਮੁਲਾਕਾਤ ਕਰਕੇ ਕੋਈ ਵੱਡਾ ਐਲਾਨ ਕਰ ਸਕਦੇ ਹਨ।

ਪਿਛਲੀ ਖ਼ਬਰ ਰਾਹੁਲ ਗਾਂਧੀ ਤੇ ਕਾਂਗਰਸ ਪਾਰਟੀ ਮੰਗੇ ਮੁਆਫੀ-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਅੱਜ ਤੋਂ 7 ਫਰਵਰੀ ਤੱਕ ਤਿੰਨ ਦਿਨਾਂ ਲਈ ਜੰਮੂ ਦੌਰੇ ’ਤੇ ਜਾਣਗੇ ਅਮਿਤ ਸ਼ਾਹ