24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਆਤਿਸ਼ੀ ਵੀਡੀਓ ਵਿਵਾਦ- ਪੰਜਾਬ ਦੇ ਡੀ.ਜੀ.ਪੀ., ਜਲੰਧਰ ਪੁਲਿਸ ਕਮਿਸ਼ਨਰ ਤੇ ਆਡੀਸ਼ਨਲ ਮੁੱਖ ਸਕੱਤਰ ਨੂੰ ਨੋਟਿਸ

ਨਵੀਂ ਦਿੱਲੀ, 5 ਫਰਵਰੀ- ਆਤਿਸ਼ੀ ਵੀਡੀਓ ਵਿਵਾਦ ਮਾਮਲੇ ਵਿਚ ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਸ਼ਕਤੀ ਕਮੇਟੀ ਨੇ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ...

ਅਜੀਤ ਡੈਸਕ 05-02-2026

ਨਵੀਂ ਦਿੱਲੀ, 5 ਫਰਵਰੀ- ਆਤਿਸ਼ੀ ਵੀਡੀਓ ਵਿਵਾਦ ਮਾਮਲੇ ਵਿਚ ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਸ਼ਕਤੀ ਕਮੇਟੀ ਨੇ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ, ਜਲੰਧਰ ਪੁਲਿਸ ਕਮਿਸ਼ਨਰ ਅਤੇ ਆਡੀਸ਼ਨਲ ਮੁੱਖ ਸਕੱਤਰ ਨੂੰ ਜਾਰੀ ਕੀਤਾ  ਗਿਆ ਹੈ। ਨੋਟਿਸ ਜਾਰੀ ਕਰਕੇ 12 ਫਰਵਰੀ ਤੱਕ ਇਸ ਉਤੇ ਜਵਾਬ ਮੰਗੇ ਗਏ ਹਨ।

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਦਾ ਮਾਮਲਾ : ਸ਼੍ਰੋਮਣੀ ਕਮੇਟੀ ਦਾ ਵਫਦ ਡੀ. ਸੀ. ਤੇ ਐਸ.ਐਸ.ਪੀ. ਨੂੰ ਮਿਲਿਆ ਅਗਲੀ ਖ਼ਬਰ ਰਾਹੁਲ ਗਾਂਧੀ ਨੇ ਸਿੱਖਾਂ ਦਾ ਕੀਤਾ ਅਪਮਾਨ- ਪ੍ਰਧਾਨ ਮੰਤਰੀ