24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਵਿਦਿਆਰਥੀਆਂ ਨਾਲ ‘ਪ੍ਰੀਖਿਆ ’ਤੇ ਚਰਚਾ’

ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਪ੍ਰੋਗਰਾਮ ‘ਪ੍ਰੀਖਿਆ ’ਤੇ ਚਰਚਾ’, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਤਣਾਅ ਤੋਂ ਮੁਕਤ ਕਰਨਾ ਅਤੇ ਉਨ੍ਹਾਂ ਨੂੰ ਸਕਾਰਾਤਮਕ...

ਅਜੀਤ ਡੈਸਕ 06-02-2026

ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸਿੱਧ ਪ੍ਰੋਗਰਾਮ ‘ਪ੍ਰੀਖਿਆ ’ਤੇ ਚਰਚਾ’, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਤਣਾਅ ਤੋਂ ਮੁਕਤ ਕਰਨਾ ਅਤੇ ਉਨ੍ਹਾਂ ਨੂੰ ਸਕਾਰਾਤਮਕ ਸੋਚ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਹੈ, ਅੱਜ ਆਯੋਜਿਤ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰੀਖਿਆ ਨਾਲ ਸੰਬੰਧਿਤ ਮੁੱਦਿਆਂ, ਤਣਾਅ ਮੁਕਤ ਰਹਿਣ ਅਤੇ ਸਿੱਖਣ 'ਤੇ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ 'ਤੇ ਵਿਦਿਆਰਥੀਆਂ ਨਾਲ ਚਰਚਾ ਕਰਨਗੇ। ਇਹ ਸਵੇਰੇ 10 ਵਜੇ ਪ੍ਰਸਾਰਿਤ ਹੋਵੇਗਾ। ਪ੍ਰੋਗਰਾਮ ਲਈ 4.5 ਕਰੋੜ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।

ਪਿਛਲੀ ਖ਼ਬਰ ਬਠਿੰਡਾ ਵਿਖੇ ਕਿਸਾਨਾਂ ਦੇ ਪੱਕੇ ਮੋਰਚੇ ਤੋਂ ਪਹਿਲਾਂ ਆਗੂਆਂ ਦੇ ਘਰ ਪੁੱਜੀ ਪੁਲਿਸ ਅਗਲੀ ਖ਼ਬਰ ⭐ਮਾਣਕ-ਮੋਤੀ⭐