24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਅੰਡਰ-19 ਵਿਸ਼ਵ ਕੱਪ ਫਾਈਨਲ : ਭਾਰਤ ਵਲੋਂ ਇੰਗਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

ਹਰਾਰੇ (ਜ਼ਿੰਬਾਬਵੇ), 6 ਫਰਵਰੀ - ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੁਕਾਬਲਾ ਅੱਜ ਹੋ ਰਿਹਾ ਹੈ। ਜ਼ਿੰਬਾਬਵੇ ਦੇ ਹਰਾਰੇ ਸਪੋਰਟਸ ਕਲੱਬ 'ਚ ਟਾਸ ਜਿੱਤ...

ਅਜੀਤ ਡੈਸਕ 06-02-2026

 ਹਰਾਰੇ (ਜ਼ਿੰਬਾਬਵੇ), 6 ਫਰਵਰੀ - ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿਚ ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਮੁਕਾਬਲਾ ਅੱਜ ਹੋ ਰਿਹਾ ਹੈ। ਜ਼ਿੰਬਾਬਵੇ ਦੇ ਹਰਾਰੇ ਸਪੋਰਟਸ ਕਲੱਬ 'ਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਆਯੂਸ਼ ਮਹਾਤਰੇ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਪਿਛਲੀ ਖ਼ਬਰ ਸੁਖਵਿੰਦਰ‌ ਸਿੰਘ ਡੈਨੀ ਬੰਡਾਲਾ ਦੀ ਅਗਵਾਈ ’ਚ ਹੋਈ ਕਾਂਗਰਸ ਪਾਰਟੀ ਦੀ ਰੈਲੀ ਅਗਲੀ ਖ਼ਬਰ ਸ਼ੇਰੂ ਗਰੋਹ ਨੇ ਲਈ ‘ਆਪ’ ਆਗੂ ਲੱਕੀ ਓਬਰਾਏ ਦੀ ਹੱਤਿਆ ਦੀ ਜ਼ਿੰਮੇਵਾਰੀ