24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੁਖਵਿੰਦਰ‌ ਸਿੰਘ ਡੈਨੀ ਬੰਡਾਲਾ ਦੀ ਅਗਵਾਈ ’ਚ ਹੋਈ ਕਾਂਗਰਸ ਪਾਰਟੀ ਦੀ ਰੈਲੀ

ਜੰਡਿਆਲਾ ਗੁਰੂ, (ਅੰਮ੍ਰਿਤਸਰ), 5 ਫਰਵਰੀ (ਹਰਜਿੰਦਰ ਸਿੰਘ ਕਲੇਰ,ਪ੍ਰਮਿੰਦਰ ਸਿੰਘ ਜੋਸਨ)- ਕਾਂਗਰਸ ਪਾਰਟੀ ਦੀ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ....

ਅਜੀਤ ਡੈਸਕ 06-02-2026

ਜੰਡਿਆਲਾ ਗੁਰੂ, (ਅੰਮ੍ਰਿਤਸਰ), 5 ਫਰਵਰੀ (ਹਰਜਿੰਦਰ ਸਿੰਘ ਕਲੇਰ,ਪ੍ਰਮਿੰਦਰ ਸਿੰਘ ਜੋਸਨ)- ਕਾਂਗਰਸ ਪਾਰਟੀ ਦੀ ਜੰਡਿਆਲਾ ਗੁਰੂ ਵਿਖੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ’ਚ ਰੈਲੀ ਹੋਈ। ਇਸ ’ਚ ਭੁਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ,ਪ੍ਤਾਪ ਸਿੰਘ ਬਾਜਵਾ,ਜਸਬੀਰ ਸਿੰਘ ਡਿੰਪਾ,ਪ੍ਗਟ ਸਿੰਘ,ਸੁਖਪਾਲ ਸਿੰਘ ਖਹਿਰਾ,ਹਰਪ੍ਰਤਾਪ ਸਿੰਘ ਅਜਨਾਲਾ, ਸਾਧੂ ਸਿੰਘ ਸ਼ਾਹ,ਟਿੱਕਾ ਨਾਰਵੇ, ਨਵਤੇਜ ਸਿੰਘ ਚੀਮਾ, ਰਾਣਾ ਕੇ. ਪੀ. ਆਦਿ ਆਗੂ ਪਹੁੰਚ ਚੁੱਕੇ ਹਨ।

ਪਿਛਲੀ ਖ਼ਬਰ ਧਰਨਾ ਲਗਾਉਣ ਜਾ ਰਹੇ ਕਿਸਾਨ ਪੁਲਿਸ ਨੇ ਰਾਹ ’ਚ ਰੋਕੇ ਅਗਲੀ ਖ਼ਬਰ ਅੰਡਰ-19 ਵਿਸ਼ਵ ਕੱਪ ਫਾਈਨਲ : ਭਾਰਤ ਵਲੋਂ ਇੰਗਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ