24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਧਰਨਾ ਲਗਾਉਣ ਜਾ ਰਹੇ ਕਿਸਾਨ ਪੁਲਿਸ ਨੇ ਰਾਹ ’ਚ ਰੋਕੇ

ਹੰਡਿਆਇਆ, (ਬਰਨਾਲਾ), 6 ਫਰਵਰੀ (ਗੁਰਜੀਤ ਸਿੰਘ ਖੁੱਡੀ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਠਿੰਡਾ ਵਿਖੇ ਧਰਨਾ ਲਾਇਆ ਜਾਣਾ ਸੀ, ਉਥੇ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ...

ਅਜੀਤ ਡੈਸਕ 06-02-2026

ਹੰਡਿਆਇਆ, (ਬਰਨਾਲਾ), 6 ਫਰਵਰੀ (ਗੁਰਜੀਤ ਸਿੰਘ ਖੁੱਡੀ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਠਿੰਡਾ ਵਿਖੇ ਧਰਨਾ ਲਾਇਆ ਜਾਣਾ ਸੀ, ਉਥੇ ਜਾਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਰਾਹ ਵਿਚ ਹੀ ਰੋਕ ਲਿਆ ਗਿਆ ਸੀ ਤਾਂ ਕੌਮੀ ਮਾਰਗ ਨੰਬਰ 7 ਚੰਡੀਗੜ੍ਹ- ਬਠਿੰਡਾ ਨੂੰ ਆਉਣ -ਜਾਣ ਵਾਲੇ ਰਾਹਗੀਰਾਂ ਨੂੰ ਹੰਡਿਆਇਆ ਦੇ ਸਟੈਂਡਰਡ ਚੌਂਕ ਵਿਚ ਰੋਕ ਕੇ ਹੋਰ ਪਾਸੇ ਦੀ ਆਵਾਜਾਈ ਬਹਾਲ ਕੀਤੀ ਗਈ। ਇਸ ਨਾਲ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਥਾਣਾ ਸਿਟੀ-2 ਦੀ ਪੁਲਿਸ ਪਾਰਟੀ ਵਲੋਂ ਬਦਲਵੇਂ ਪ੍ਰਬੰਧ ਕੀਤੇ ਗਏ ਹਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਅੱਜ "ਪ੍ਰੀਖਿਆ ਪੇ ਚਰਚਾ" ਦੇ 9ਵੇਂ ਐਡੀਸ਼ਨ ਲਈ ਦੇਸ਼ ਭਰ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸੁਖਵਿੰਦਰ‌ ਸਿੰਘ ਡੈਨੀ ਬੰਡਾਲਾ ਦੀ ਅਗਵਾਈ ’ਚ ਹੋਈ ਕਾਂਗਰਸ ਪਾਰਟੀ ਦੀ ਰੈਲੀ