24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਹਿਲਾਂ ਚੌਕ 'ਚ ਕਿਸਾਨਾਂ ਦੀ ਪੁਲਿਸ ਨਾਲ ਝੜਪ

ਸੁਨਾਮ ਊਧਮ ਸਿੰਘ ਵਾਲਾ, 6 ਫਰਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਜੇਲ੍ਹ ਵਿਚ ਬੰਦ ਕਿਸਾਨ ਆਗੂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ...

ਅਜੀਤ ਡੈਸਕ 06-02-2026

ਸੁਨਾਮ ਊਧਮ ਸਿੰਘ ਵਾਲਾ, 6 ਫਰਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਜੇਲ੍ਹ ਵਿਚ ਬੰਦ ਕਿਸਾਨ ਆਗੂ ਸ਼ਗਨਦੀਪ ਸਿੰਘ ਜਿਉਂਦ ਅਤੇ ਬਲਦੇਵ ਸਿੰਘ ਚਾਉਕੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬਠਿੰਡਾ ਸਿਵਲ ਸਕੱਤਰੇਤ ਦਾ ਘਿਰਾਓ ਕਰਨ ਜਾ ਰਹੇ ਵੱਡੀ ਗਿਣਤੀ 'ਚ ਕਿਸਾਨਾਂ ਦੀ ਅੱਜ ਪਹਿਲਾਂ ਹੀ ਤੜਕਸਾਰ ਤੋਂ ਮਹਿਲਾਂ ਚੌਕ 'ਚ ਖੜ੍ਹੀ  ਪੁਲਿਸ ਨਾਲ ਨਾਕਾਬੰਦੀ ਦੌਰਾਨ ਜ਼ੋਰਦਾਰ ਝੜਪ ਹੋ ਗਈ। ਜਿੱਥੇ ਇਸ ਸਮੇਂ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ, ਉੱਥੇ ਹੀ ਪੁਲਿਸ ਵਲੋਂ ਸੈਂਕੜੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ 'ਚ ਉਨ੍ਹਾਂ ਤੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇਣ ਦੀ ਹਿੰਮਤ ਨਹੀਂ ਹੈ : ਖੜਗੇ ਅਗਲੀ ਖ਼ਬਰ ਖੁੱਲ੍ਹੇ ਟੋਏ ’ਚ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ