23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਆਪ ਆਗੂ ਕਤਲ ਮਾਮਲਾ: ਚਰਨਜੀਤ ਸਿੰਘ ਚੰਨੀ ਅੱਜ ਆਗੂਆਂ ਸਮੇਤ ਕਰਨਗੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ

ਜਲੰਧਰ, 6 ਫਰਵਰੀ - ਜਲੰਧਰ ਵਿਚ ‘ਆਪ’ ਆਗੂ ਲੱਕੀ ਓਬਰਾਏ ਦੇ ਦਿਨ ਦਿਹਾੜੇ ਕਤਲ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਐਮ.ਪੀ. ਚਰਨਜੀਤ ਸਿੰਘ ਚੰਨੀ ਸਾਰੇ....

ਅਜੀਤ ਡੈਸਕ 06-02-2026

ਜਲੰਧਰ, 6 ਫਰਵਰੀ - ਜਲੰਧਰ ਵਿਚ ‘ਆਪ’ ਆਗੂ ਲੱਕੀ ਓਬਰਾਏ ਦੇ ਦਿਨ ਦਿਹਾੜੇ ਕਤਲ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਐਮ.ਪੀ. ਚਰਨਜੀਤ ਸਿੰਘ ਚੰਨੀ ਸਾਰੇ ਕਾਂਗਰਸੀ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ 4:45 ਵਜੇ ਮੁਲਾਕਾਤ ਕਰਨਗੇ।

ਪਿਛਲੀ ਖ਼ਬਰ ਵਿਆਹੁਤਾ ਦੀ ਮੌਤ ਦੇ ਮਾਮਲੇ ਵਿਚ ਨਵਾਂ ਮੋੜ- ਮ੍ਰਿਤਕਾ ਦੇ ਪਰਿਵਾਰ ਵਾਲੇ ਕਹਿੰਦੇ ਅਸਲ ਦੋਸ਼ੀ ਕੋਈ ਹੋਰ ਅਗਲੀ ਖ਼ਬਰ ਧਰਨਾ ਲਗਾਉਣ ਜਾ ਰਹੇ ਕਿਸਾਨ ਪੁਲਿਸ ਨੇ ਘਰਾਂ ਤੋਂ ਚੁੱਕਣ ਦੇ ਵਿਰੋਧ ’ਚ ਕੱਥੂਨੰਗਲ ਟੋਲ ਪਲਾਜ਼ਾ ਕੀਤਾ ਫ੍ਰੀ