23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕਰੋੜਾਂ ਦੀ ਹੈਰੋਇਨ ਸਣੇ ਇਕ ਕਾਬੂ

ਰਾਜਪੁਰਾ, 6 ਫਰਵਰੀ (ਰਣਜੀਤ ਸਿੰਘ)- ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ...

ਅਜੀਤ ਡੈਸਕ 06-02-2026

ਰਾਜਪੁਰਾ, 6 ਫਰਵਰੀ (ਰਣਜੀਤ ਸਿੰਘ)- ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਇਕ ਕਿਲੋ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸੰਬੰਧੀ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਵਿਅਕਤੀ ਦਿੱਲੀ ਸਾਈਡ ਤੋਂ ਆ ਰਿਹਾ ਸੀ ਅਤੇ ਪੁਲਿਸ ਪਾਰਟੀ ਨੂੰ ਵੇਖ ਕੇ ਇਧਰ-ਉਧਰ ਹੋਣ ਲੱਗਿਆ ਤਾਂ ਪੁਲਿਸ ਨੇ ਜਦੋਂ ਕਾਬੂ ਕਰਕੇ ਇਸ ਵਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਇਸ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਪੁਲਿਸ ਨੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਸਮੇਤ ਸੈਂਕੜੇ ਕਿਸਾਨ ਲਏ ਹਿਰਾਸਤ 'ਚ ਅਗਲੀ ਖ਼ਬਰ ਸਾਇੰਟਿਫਿਕ ਤਰੀਕੇ ਨਾਲ ਹੋਵੇਗੀ ਲੱਕੀ ਓਬਰਾਏ ਕਤਲ ਦੀ ਜਾਂਚ- ਡੀ.ਜੀ.ਪੀ.