23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪੰਜਾਬ ਅੰਦਰ ਗੈਂਗਸਟਰਾਂ ਨੂੰ ਕਿਸੇ ਦਾ ਡਰ ਨਰੀਂ- ਅਸ਼ਵਨੀ ਸ਼ਰਮਾ

ਜਲੰਧਰ, 6 ਫਰਵਰੀ- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਜਲੰਧਰ ਵਿਚ ਆਪ ਆਗੂ ਲੱਕੀ ਓਬਰਾਏ ਦੇ ਕਤਲ ਮਾਮਲੇ ਵਿਚ ਬੋਲਦਿਆਂ ਕਿਹਾ ਕਿ ਸੂਬੇ ਵਿਚ ਕੋਈ ਕਾਨੂੰਨ ਵਿਵਸਥਾ ਨਹੀਂ...

ਅਜੀਤ ਡੈਸਕ 06-02-2026

 ਜਲੰਧਰ, 6 ਫਰਵਰੀ- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਜਲੰਧਰ ਵਿਚ ਆਪ ਆਗੂ ਲੱਕੀ ਓਬਰਾਏ ਦੇ ਕਤਲ ਮਾਮਲੇ ਵਿਚ ਬੋਲਦਿਆਂ ਕਿਹਾ ਕਿ ਸੂਬੇ ਵਿਚ ਕੋਈ ਕਾਨੂੰਨ ਵਿਵਸਥਾ ਨਹੀਂ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਦਾ ਡਰ ਨਰੀਂ

ਪਿਛਲੀ ਖ਼ਬਰ ਪੰਥਕ ਏਕਤਾ ਲਈ ਮਜੀਠੀਆ ਨੰਗੇ ਪੈਰੀਂ ਪਹਿਲਾਂ ਸੁਖਬੀਰ ਕੋਲ ਜਾਣ - ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਪੁਲਿਸ ਨੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਸਮੇਤ ਸੈਂਕੜੇ ਕਿਸਾਨ ਲਏ ਹਿਰਾਸਤ 'ਚ