23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਅੰਮ੍ਰਿਤਸਰ 'ਚ ਵਿਆਹ ਸਮਾਗਮ 'ਚ ਪੁੱਜੇ ਅਦਾਕਾਰ ਰਜ਼ਾ ਮੁਰਾਦ, ਕਿਹਾ- ਪੰਜਾਬੀਆਂ ਦਾ ਕੋਈ ਜਵਾਬ ਨਹੀਂ

ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਬਾਲੀਵੁੱਡ ਤੇ ਪੰਜਾਬੀ ਫਿਲਮਾਂ ਦੇ ਦਿੱਗਜ ਅਦਾਕਾਰ ਰਜ਼ਾ ਮੁਰਾਦ ਅੱਜ ਅੰਮ੍ਰਿਤਸਰ ਵਿਚ ਹੋਏ ਇਕ ਵਿਆਹ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ...

ਅਜੀਤ ਡੈਸਕ 06-02-2026

ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਬਾਲੀਵੁੱਡ ਤੇ ਪੰਜਾਬੀ ਫਿਲਮਾਂ ਦੇ ਦਿੱਗਜ ਅਦਾਕਾਰ ਰਜ਼ਾ ਮੁਰਾਦ ਅੱਜ ਅੰਮ੍ਰਿਤਸਰ ਵਿਚ ਹੋਏ ਇਕ ਵਿਆਹ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਪੰਜਾਬੀਆਂ ਦੀ ਰੱਜ ਕੇ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਜਵਾਬ ਨਹੀਂ, ਪੰਜਾਬੀ ਖਾਣਾ, ਪੰਜਾਬੀ ਪਹਿਰਾਵਾ ਤੇ ਪੰਜਾਬੀ ਭੰਗੜਾ ਪੂਰੀ ਦੁਨੀਆਂ ਵਿਚ ਪ੍ਰਸਿੱਧ ਹੈ।

ਪਿਛਲੀ ਖ਼ਬਰ ਕਤਲ ਕੀਤੇ ਫੌਜੀ ਦੇ ਵਾਰਸਾਂ ਨੇ ਲਾਸ਼ ਸੜਕ 'ਤੇ ਰੱਖ ਕੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਅੰਡਰ-19 ਵਿਸ਼ਵ ਕੱਪ ਫਾਈਨਲ : ਭਾਰਤ ਨੇ ਇੰਗਲੈਂਡ ਨੂੰ ਦਿੱਤਾ 412 ਦੌੜਾਂ ਦਾ ਟੀਚਾ