23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮਾਨਸਾ ਵਿਖੇ ਟਰੱਕ ਤੇ ਕਾਰ ਦੀ ਟੱਕਰ ਹੋਣ ਨਾਲ 4 ਵਿਅਕਤੀਆਂ ਦੀ ਮੌਤ

ਮਾਨਸਾ, 7 ਫਰਵਰੀ- ਮਾਨਸਾ ਦੇ ਕਸਬਾ ਸਰਦੂਲਗੜ੍ਹ ਨਜ਼ਦੀਕ ਸਰਦੂਲੇਵਾਲਾ ਵਿਖੇ ਟਰੱਕ ਤੇ ਕਾਰ ਦੀ ਆਹਮੋਂ-ਸਾਹਮਣੇ ਭਿਆਨਕ ਟੱਕਰ ਹੋਣ ਨਾਲ ਕਾਰ ਸਵਾਰ 4 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ....

ਅਜੀਤ ਡੈਸਕ 07-02-2026

ਮਾਨਸਾ, 7 ਫਰਵਰੀ- ਮਾਨਸਾ ਦੇ ਕਸਬਾ ਸਰਦੂਲਗੜ੍ਹ ਨਜ਼ਦੀਕ ਸਰਦੂਲੇਵਾਲਾ ਵਿਖੇ ਟਰੱਕ ਤੇ ਕਾਰ ਦੀ ਆਹਮੋਂ-ਸਾਹਮਣੇ ਭਿਆਨਕ ਟੱਕਰ ਹੋਣ ਨਾਲ ਕਾਰ ਸਵਾਰ 4 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਗਈ, ਜਿਸ ਵਿਚ ਇਕ ਪਰਿਵਾਰ ਦੇ 4 ਜੀਅ ਦੱਸੇ ਜਾ ਰਹੇ ਹਨ। ਕਾਰ ਡਰਾਈਵਰ ਗੰਭੀਰ ਜ਼ਖਮੀ ਨੂੰ ਸਿਰਸਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕਾਰ ਸਵਾਰ ਚੰਡੀਗੜ੍ਹ ਤੋਂ ਵਿਆਹ ਸਮਾਗਮ ਤੋਂ ਵਾਪਸ ਸਿਰਸਾ ਨੂੰ ਜਾ ਰਹੇ ਸੀ। ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਜਾਂਚ ਵਿਚ ਜੁਟੀ ਹੋਈ ਹੈ।

 

ਪਿਛਲੀ ਖ਼ਬਰ ਕਮਲ ਭਾਬੀ ਕਤਲਕਾਂਡ 'ਚ ਲੋੜੀਂਦੇ ਰਣਜੀਤ ਸਿੰਘ ਨੂੰ ਬਠਿੰਡਾ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਅਗਲੀ ਖ਼ਬਰ ਭਾਰਤ ਅਤੇ ਅਮਰੀਕਾ ਵਿਚਕਾਰ ਅੰਤਰਿਮ ਵਪਾਰ ਸਮਝੌਤਾ ਆਪਸੀ ਰਿਸ਼ਤਿਆਂ ਨੂੰ ਕਰੇਗਾ ਹੋਰ ਮਜ਼ਬੂਤ- ਹਰਦੀਪ ਸਿੰਘ ਪੁਰੀ