24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2026

ਪੁਣਛ (ਜੰਮੂ-ਕਸ਼ਮੀਰ): ਪਾਕਿਸਤਾਨ ਦੀ ਮਸਜਿਦ 'ਤੇ ਹੋਏ ਆਤਮਘਾਤੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ

ਪੁਣਛ (ਜੰਮੂ-ਕਸ਼ਮੀਰ), 8 ਫਰਵਰੀ - ਪਾਕਿਸਤਾਨ ਦੇ ਇਸਲਾਮਾਬਾਦ ਵਿਚ ਇਕ ਸ਼ੀਆ ਮਸਜਿਦ 'ਤੇ ਹੋਏ ਆਤਮਘਾਤੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੀਆ...

ਅਜੀਤ ਡੈਸਕ 08-02-2026

ਪੁਣਛ (ਜੰਮੂ-ਕਸ਼ਮੀਰ), 8 ਫਰਵਰੀ - ਪਾਕਿਸਤਾਨ ਦੇ ਇਸਲਾਮਾਬਾਦ ਵਿਚ ਇਕ ਸ਼ੀਆ ਮਸਜਿਦ 'ਤੇ ਹੋਏ ਆਤਮਘਾਤੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੀਆ ਭਾਈਚਾਰੇ ਨੇ ਇਕ ਮੋਮਬੱਤੀ ਮਾਰਚ ਕੱਢਿਆ, ਜਿਸ ਵਿਚ ਸ਼ੀਆ ਭਾਈਚਾਰੇ ਦੇ ਕਈ ਮੈਂਬਰ ਮਾਰੇ ਗਏ ਸਨ।ਇਕ ਨੇ ਕਿਹਾ, "... ਅਸੀਂ ਇਹ ਮੋਮਬੱਤੀ ਮਾਰਚ ਪਾਕਿਸਤਾਨ ਦੇ ਇਸਲਾਮਾਬਾਦ ਵਿਚ ਹੋਏ ਹਮਲੇ ਦੇ ਵਿਰੁੱਧ ਕੱਢਿਆ, ਜਿਸ ਵਿਚ ਕੱਲ੍ਹ ਲੋਕ ਮਾਰੇ ਗਏ ਸਨ... ਅਸੀਂ ਮੰਗ ਕੀਤੀ ਹੈ ਕਿ ਪਾਕਿਸਤਾਨੀ ਫ਼ੌਜ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਵੇ..."।
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਇਸਲਾਮਾਬਾਦ ਵਿਚ ਇਕ ਸ਼ੀਆ ਮਸਜਿਦ 'ਤੇ ਹੋਏ ਆਤਮਘਾਤੀ ਬੰਬ ਧਮਾਕੇ 'ਚ 30 ਤੋਂ ਵੱਧ ਲੋਕ ਮਾਰੇ ਗਏ ਸਨ ਜਦਕਿ 150 ਤੋਂ ਵੱਧ ਜ਼ਖ਼ਮੀ ਹੋ ਗਏ ਸਨ।

ਪਿਛਲੀ ਖ਼ਬਰ ਏਆਈਐਮਐਸਏ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਰੂਸ ਵਿਚ ਭਾਰਤੀ ਮੈਡੀਕਲ ਵਿਦਿਆਰਥੀਆਂ ਦੀ ਸੁਰੱਖਿਆ ਦੀ ਅਪੀਲ ਅਗਲੀ ਖ਼ਬਰ ਰਾਜਸਥਾਨ : ਕੋਟਾ ਵਿਖੇ ਇਮਾਰਤ ਡਿੱਗਣ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ